Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਪ੍ਰਮਾਤਮਾ ਉਨ੍ਹਾਂ ਨੂੰ ਸਾਡੇ ਰਾਸ਼ਟਰ ਦੀ ਸੇਵਾ ਨੂੰ ਸਮਰਪਿਤ ਲੰਬਾ ਅਤੇ ਤੰਦਰੁਸਤ ਜੀਵਨ ਬਖ਼ਸ਼ੇ।

ਜਦੋਂ ਤੋਂ ਰਾਸ਼ਟਰਪਤੀ ਜੀ ਦਾ ਕਾਰਜਕਾਲ ਸ਼ੁਰੂ ਹੋਇਆ ਹੈ ਉਨ੍ਹਾਂ ਨੇ ਆਪਣੇ ਸਾਦੇ ਅਤੇ ਦਿਆਲੂ ਸੁਭਾਅ ਰਾਹੀਂ ਆਪਣੇ ਆਪ ਨੂੰ ਭਾਰਤ ਦੇ ਲੋਕਾਂ ਦਰਮਿਆਨ ਮਕਬੂਲ ਬਣਾਇਆ ਹੈ।

ਮੈਂ ਰਾਸ਼ਟਰਪਤੀ ਜੀ ਨੂੰ ਹਮੇਸ਼ਾ 125 ਕਰੋੜ ਭਾਰਤੀਆਂ ਵਿਸ਼ੇਸ਼ ਤੌਰ ’ਤੇ ਗ਼ਰੀਬਾਂ ਅਤੇ ਹਾਸ਼ੀਏ ’ਤੇ ਲੋਕਾਂ ਦੀਆਂ ਉਮੀਦਾਂ ਪ੍ਰਤੀ ਸੰਵੇਦਨਸ਼ੀਲ ਹੁੰਦੇ ਦੇਖਿਆ ਹੈ।’

*****

AKT/HS