Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੇ ਲਈ ਸੰਸਦ ਵਿੱਚ ਆਯੋਜਿਤ ਵਿਦਾਇਗੀ ਪ੍ਰੋਗਰਾਮ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੇ ਲਈ ਸੰਸਦ ਵਿੱਚ ਆਯੋਜਿਤ ਵਿਦਾਇਗੀ ਪ੍ਰੋਗਰਾਮ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਦੇ ਲਈ ਸੰਸਦ ਵਿੱਚ ਆਯੋਜਿਤ ਵਿਦਾਇਗੀ ਪ੍ਰੋਗਰਾਮ ਵਿੱਚ ਹਿੱਸਾ ਲਿਆ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

“ਅੱਜ, ਰਾਸ਼ਟਰਪਤੀ ਕੋਵਿੰਦ ਜੀ ਦੇ ਲਈ ਸੰਸਦ ਵਿੱਚ ਆਯੋਜਿਤ ਵਿਦਾਇਗੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਵਿੱਚ ਮੰਤਰੀਆਂ ਅਤੇ ਵਿਭਿੰਨ ਦਲਾਂ ਦੇ ਨੇਤਾਵਾਂ ਨੇ ਹਿੱਸਾ ਲਿਆ।”

****

ਡੀਐੱਸ