Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਭਵਨ ਵਿੱਚ ਰੱਖਿਆ ਅਲੰਕਰਣ ਸਮਾਰੋਹ -2024 (ਫੇਜ-1) ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਭਵਨ ਵਿੱਚ ਰੱਖਿਆ ਅਲੰਕਰਣ ਸਮਾਰੋਹ -2024 (ਫੇਜ-1) ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰੱਖਿਆ ਅਲੰਕਰਣ ਸਮਾਰੋਹ -2024 (ਫੇਜ-1) ਵਿੱਚ ਹਿੱਸਾ ਲਿਆ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 ‘ਰਾਸ਼ਟਰਪਤੀ ਭਵਨ ਵਿੱਚ ਰੱਖਿਆ ਅਲੰਕਰਣ ਸਮਾਰੋਹ-2024 (ਫੇਜ-1) ਵਿੱਚ ਹਿੱਸਾ ਲਿਆ, ਜਿੱਥੇ ਰਾਸ਼ਟਰਪਤੀ ਜੀ ਨੇ ਬਹਾਦਰੀ ਪੁਰਸਕਾਰ ਪ੍ਰਦਾਨ ਕੀਤੇ। ਸਾਡੇ ਦੇਸ਼ ਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ਅਤੇ ਸਮਰਪਣ ‘ਤੇ ਮਾਣ ਹੈ। ਉਹ ਸੇਵਾ ਅਤੇ ਬਲੀਦਾਨ ਦੇ ਸਰਵਉੱਚ ਆਦਰਸ਼ਾਂ ਦੀਆਂ ਉਦਾਹਰਣਾਂ ਹਨ। ਉਨ੍ਹਾਂ ਦਾ ਸਾਹਸ ਸਾਡੇ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰੇਗਾ।’

 

***

 ਡੀਐੱਸ/ਟੀਐੱਸ