Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਭਾਰਤ ਦੇ ਬੌਧਿਕ ਪੁਨਰਜਾਗਰਣ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜੋ ਸਿੱਖਿਆ ਅਤੇ ਇਨੋਵੇਸ਼ਨ ਦੇ ਜ਼ਰੀਏ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਅਤੇ ਆਤਮਨਿਰਭਰ ਰਾਸ਼ਟਰ ਦਾ ਮਾਰਗ ਪੱਧਰਾ ਕਰਦਾ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਦਹਾਕੇ ਵਿੱਚ ਭਾਰਤ ਦੇ ਸਿੱਖਿਆ ਖੇਤਰ ਵਿੱਚ ਹੋਏ ਇਤਿਹਾਸਿਕ ਪਰਿਵਰਤਨ ਤੇ ਪ੍ਰਕਾਸ਼ ਪਾਉਂਦੇ ਹੋਏ ਅੱਜ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ/NEP) 2020 ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਭਾਰਤ ਦਾ ਬੌਧਿਕ ਪੁਨਰਜਾਗਰਣ ਦੱਸਿਆ, ਜਿਸ ਨੇ ਸਿੱਖਿਆ ਅਤੇ ਇਨੋਵੇਸ਼ਨ ਦੇ ਜ਼ਰੀਏ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਅਤੇ ਆਤਮਨਿਰਭਰ ਰਾਸ਼ਟਰ ਦਾ ਮਾਰਗ ਪੱਧਰਾ ਕੀਤਾ ਹੈ।

ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੀ ਐਕਸ (X)‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ (@dpradhanbjp) ਨੇ ਦੱਸਿਆ ਕਿ ਪਿਛਲੇ ਦਹਾਕੇ ਵਿੱਚ ਭਾਰਤ ਦੇ ਸਿੱਖਿਆ ਖੇਤਰ ਵਿੱਚ ਕਿਸ ਤਰ੍ਹਾਂ ਇਤਿਹਾਸਿਕ ਪਰਿਵਰਤਨ ਹੋਇਆ ਹੈ। ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ/NEP) 2020 ਇੱਕ ਸੁਧਾਰ ਤੋਂ ਕਿਤੇ ਅਧਿਕ ਹੈ; ਇਹ ਭਾਰਤ ਦਾ ਬੌਧਿਕ ਪੁਨਰਜਾਗਰਣ ਹੈ, ਜੋ ਸਿੱਖਿਆ ਅਤੇ ਇਨੋਵੇਸ਼ਨ ਦੇ ਜ਼ਰੀਏ ਇੱਕ ਆਤਮਨਿਰਭਰ ਅਤੇ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਰਾਸ਼ਟਰ ਦਾ ਮਾਰਗ ਪੱਧਰਾ ਕਰਦਾ ਹੈ।

  

***

ਐੱਮਜੇਪੀਐੱਸ/ਐੱਸਆਰ