ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਸ੍ਰੀ ਵਲਾਦੀਮੀਰ ਪੁਤਿਨ ਨਾਲ ਅੱਜ ਗੱਲ ਕੀਤੀ।
ਪ੍ਰਧਾਨ ਮੰਤਰੀ ਨੇ ਸੇਂਟ ਪੀਟਰਸਬਰਗ ਮੈਟਰੋ ਵਿੱਚ ਹੋਏ ਧਮਾਕੇ ਨਾਲ ਹੋਏ ਜਾਨੀ ਨੁਕਸਾਨ ਪ੍ਰਤੀ ਰੂਸ ਦੇ ਲੋਕਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
AKT/AK
PM @narendramodi spoke to President Putin today. @KremlinRussia_E
— PMO India (@PMOIndia) April 6, 2017