Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰੱਖਿਆ ਅਲੰਕਰਣ ਸਮਾਰੋਹ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਰੱਖਿਆ ਅਲੰਕਰਣ ਸਮਾਰੋਹ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਹਿੱਸਾ ਲਿਆ।

 

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

 ‘‘ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ ਵਿੱਚ ਹਿੱਸਾ ਲਿਆ ਜਿੱਥੇ ਵਿਸ਼ਿਸ਼ਟ ਸੇਵਾ ਪੁਰਸਕਾਰ ਪ੍ਰਦਾਨ ਕੀਤੇ ਗਏ। ਸਾਨੂੰ ਉਨ੍ਹਾਂ ਸਾਰੇ ਲੋਕਾਂ ‘ਤੇ ਮਾਣ ਹੈ ਜਿਨ੍ਹਾਂ ਨੂੰ ਇਹ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ। ’’

 

 

***

ਡੀਐੱਸ/ਏਕੇ