Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਤਾ ਮੰਗੇਸ਼ਕਰ ਜੀ ਦੀਆਂ ਯਾਦਾਂ ਸਾਂਝੀਆਂ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਤਾ ਮੰਗੇਸ਼ਕਰ ਜੀ ਦੇ ਨਾਲ ਬਿਤਾਏ ਪਲਾਂ ਅਤੇ ਆਪਣੀ ਹੋਈ ਗੱਲਬਾਤ ਦੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ।

 

ਮੋਦੀ ਆਰਕਾਈਵਜ਼ ਤੋਂ ਇੱਕ ਟਵੀਟ ਥ੍ਰੈੱਡ ਦਾ ਹਵਾਲਾ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

‘ਲਵਲੀ ਥ੍ਰੈੱਡ, ਬਹੁਤ ਸਾਰੀਆਂ ਯਾਦਾਂ ਤਾਜ਼ਾਂ ਹੋ ਗਈਆਂ……..”

 

 

 

***

 

ਡੀਐੱਸ/ਏਕੇ