Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਕੀਤਾ ਯਾਦ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ,‘ਲਾਲ ਬਹਾਦੁਰ ਸ਼ਾਸਤਰੀ ਜੀ ਇੱਕ ਸਨਿਮਰ ਤੇ ਦ੍ਰਿੜ੍ਹ ਵਿਅਕਤੀ ਸਨ।

ਉਨ੍ਹਾਂ ਪੂਰੀ ਸਾਦਗੀ ਨਾਲ ਸਾਡੇ ਰਾਸ਼ਟਰ ਦੀ ਭਲਾਈ ਲਈ ਜੀਵਨ ਬਤੀਤ ਕੀਤਾ।

ਉਨ੍ਹਾਂ ਦੀ ਜਯੰਤੀ ਮੌਕੇ ਅਸੀਂ ਉਨ੍ਹਾਂ ਵੱਲੋਂ ਭਾਰਤ ਲਈ ਕੀਤੀ ਹਰੇਕ ਚੀਜ਼ ਵਾਸਤੇ ਬੇਹੱਦ ਆਭਾਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਯਾਦ ਕਰਦੇ ਹਾਂ।’

***

ਵੀਆਰਆਰਕੇ/ਐੱਸਐੱਚ