Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਲੋਕਨਾਇਕ ਜੇਪੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਭਾਰਤ ਦੇ ਲਈ ਉਨ੍ਹਾਂ ਦਾ ਯੋਗਦਾਨ ਅਦੁੱਤੀ ਹੈ। ਉਨ੍ਹਾਂ ਨੇ ਲੱਖਾਂ ਲੋਕਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਖ਼ੁਦ ਨੂੰ ਸਮਰਪਿਤ ਕਰਨ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੂੰ ਹਮੇਸ਼ਾ ਲੋਕਤਾਂਤ੍ਰਿਕ ਆਦਰਸ਼ਾਂ ਦੇ ਪਥ ਪ੍ਰਦਰਸ਼ਕ ਦੇ ਰੂਪ ਵਿੱਚ ਯਾਦ ਕੀਤਾ ਜਾਵੇਗਾ।”

************

ਡੀਐੱਸ/ਐੱਸਐੱਚ