Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਕਿਹਾ ਕਿ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਪੂਰਨ ਸਵਰਾਜ ਦੀ ਮੰਗ ਨਾਲ ਵਿਦੇਸ਼ੀ ਹੁਕੂਮਤ ਦੀ ਨੀਂਹ ਹਿਲਾਉਣ ਵਾਲੇ ਦੇਸ਼ ਦੇ ਅਮਰ ਸੈਨਾਨੀ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਕੋਟਿ-ਕੋਟਿ ਨਮਨ। ਆਜ਼ਾਦੀ ਦੇ ਅੰਦੋਲਨ ਵਿੱਚ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।”

************

ਡੀਐੱਸ/ਐੱਸਟੀ