Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਮਾਨਯ ਬਾਲ ਗੰਗਾਧਰ ਤਿਲਕ ਦੀ 100ਵੀਂ ਪੁਣਯਤਿਥੀ (ਬਰਸੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ


 

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਬਾਲ ਗੰਗਾਧਰ ਤਿਲਕ ਦੀ 100ਵੀਂ ਪੁਣਯਤਿਥੀ (ਬਰਸੀ) ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ,

 

ਭਾਰਤ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ 100ਵੀਂ ਪੁਣਯਤਿਥੀ (ਬਰਸੀ) ਤੇ ਨਮਨ ਕਰਦਾ ਹੈ। ਉਨ੍ਹਾਂ ਦੀ ਵਿਸ਼ੇਸ਼ ਪ੍ਰਤਿਭਾ ਅਤੇ ਤੀਖਣ ਸਮਝਸਾਹਸਨਿਆਂ ਦੀ ਭਾਵਨਾ ਅਤੇ ਸਵਰਾਜ ਦੇ ਅਭਿਨਵ ਵਿਚਾਰ ਸਾਨੂੰ ਸਦਾ ਪ੍ਰੇਰਿਤ ਕਰਦੇ ਰਹਿੰਦੇ ਹਨ।

 

https://twitter.com/narendramodi/status/1289399888065605632

 

***

ਵੀਆਰਆਰਕੇ/ਐੱਸਐੱਚ