Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕ੍ਰਿਸਮਸ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕ੍ਰਿਸਮਸ ਦੇ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਸਭ ਨੂੰ ਕ੍ਰਿਸਮਸ ਦੀਆਂ ਵਧਾਈਆਂ! ਅਸੀਂ ਈਸਾ ਮਸੀਹ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਨੂੰ ਯਾਦ ਕਰਦੇ ਹਾਂਜਿਸ ਵਿੱਚ ਸੇਵਾਭਾਵਦਇਆ ਅਤੇ ਨਿਮਰਤਾ ਨੂੰ ਸਭ ਤੋਂ ਅਧਿਕ ਮਹੱਤਵ ਦਿੱਤਾ ਗਿਆ ਹੈ। ਸਭ ਤੰਦਰੁਸਤ ਅਤੇ ਸਮ੍ਰਿੱਧ ਹੋਣ। ਹਰ ਤਰਫ਼ ਸ਼ਾਂਤੀ ਹੋਵੇ।”

 

 

 

***

 

ਡੀਐੱਸ/ਐੱਸਐੱਚ