Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਰਲਡ ਕੱਪ ਮੈਚ ਵਿੱਚ ਸ੍ਰੀ ਲੰਕਾ ‘ਤੇ ਭਾਰਤ ਦੀ ਜਿੱਤ ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਕਟ ਵਰਲਡ ਕੱਪ ਵਿੱਚ ਸ੍ਰੀ ਲੰਕਾ ‘ਤੇ ਸ਼ਾਨਦਾਰ ਜਿੱਤ ਦੇ ਲਈ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਟੀਮ ਇੰਡੀਆ ਵਰਲਡ ਕੱਪ ਵਿੱਚ ਅਜਿੱਤ ਹੈ!

ਸ੍ਰੀ ਲੰਕਾ ਦੇ ਖਿਲਾਫ਼ ਸ਼ਾਨਦਾਰ ਜਿੱਤ ‘ਤੇ ਟੀਮ ਨੂੰ ਵਧਾਈਆਂ! ਇਹ ਅਸਧਾਰਨ ਟੀਮਵਰਕ ਅਤੇ ਦ੍ਰਿੜ੍ਹਤਾ ਦਾ ਪ੍ਰਦਰਸ਼ਨ ਸੀ।”

******

ਡੀਐੱਸ/ਐੱਸਕੇਐੱਸ