Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਸ਼ਿਮ ਵਿੱਚ ਪੋਹਾਰਾ ਦੇਵੀ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ

ਪ੍ਰਧਾਨ ਮੰਤਰੀ ਨੇ ਵਾਸ਼ਿਮ ਵਿੱਚ ਪੋਹਾਰਾ ਦੇਵੀ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਵਿੱਚ ਪੋਹਾਰਾ ਦੇਵੀ ਮੰਦਿਰ ਵਿੱਚ ਪੂਜਾ-ਅਰਚਨਾ ਕੀਤੀ।

ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਅੱਜ ਸਵੇਰੇ, ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਦੇ ਪੋਹਰਾਦੇਵੀ ਮੰਦਿਰ ਵਿੱਚ ਪੂਜਾ-ਅਰਚਨਾ ਕਰਨ ਦਾ ਵਿਸ਼ੇਸ਼ ਅਵਸਰ ਮਿਲਿਆ। ਮਾਂ ਜਗਦੰਬਾ ਸਾਨੂੰ ਸਾਰਿਆਂ ਨੂੰ ਖੁਸ਼ੀਆਂ ਅਤੇ ਚੰਗੀ ਸਿਹਤ ਪ੍ਰਦਾਨ ਕਰਨ।”

ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “आज सकाळी महाराष्ट्राच्या वाशिम जिल्ह्यातील पोहरादेवी मंदिरात प्रार्थना करण्याची खास संधी मिळाली. आई जगदंबा आपल्या सगळ्यांनाच आनंद आणि उत्तम आरोग्य देवो ही प्रार्थना.”

 

************

ਐੱਮਜੇਪੀਐੱਸਆਰ/ਐੱਸਆਰ