Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਸ਼ਿੰਗਟਨ ਡੀਸੀ ਵਿੱਚ ਹੋਈ ਦੁਖਦ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਾਸ਼ਿੰਗਟਨ ਡੀਸੀ (Washington DC) ਵਿੱਚ ਹੋਈ ਦੁਖਦ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ ਤੇ ਸੋਗ ਪ੍ਰਗਟਾਇਆ  ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ ਅਤੇ ਕਿਹਾ ਕਿ ਅਸੀਂ ਸੰਯੁਕਤ ਰਾਜ ਅਮਰੀਕਾ(United States) ਦੇ ਲੋਕਾਂ ਨਾਲ ਇਕਜੁੱਟਤਾ ਵਿੱਚ ਖੜ੍ਹੇ ਹਾਂ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਵਾਸ਼ਿੰਗਟਨ ਡੀਸੀ ਵਿੱਚ ਹੋਈ ਦੁਖਦ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਨਾਲ ਬਹੁਤ ਦੁਖ ਹੋਇਆ।

ਵਾਸ਼ਿੰਗਟਨ ਡੀਸੀ (Washington DC) ਵਿੱਚ ਹੋਈ ਦੁਖਦਾਈ ਦੁਰਘਟਨਾ (ਟੱਕਰ) ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ।

ਪੀੜਿਤ ਪਰਿਵਾਰਾਂ ਦੇ ਪ੍ਰਤੀ ਸਾਡੀਆਂ ਹਾਰਦਿਕ ਸੰਵੇਦਨਾਵਾਂ।

ਅਸੀਂ ਸੰਯੁਕਤ ਰਾਜ ਅਮਰੀਕਾ (United States) ਦੇ ਲੋਕਾਂ ਨਾਲ ਇਕਜੁੱਟਤਾ ਵਿੱਚ ਖੜ੍ਹੇ ਹਾਂ। @realDonaldTrump”

*******

ਐੱਮਜੇਪੀਐੱਸ/ਐੱਸਟੀ