Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਭਿੰਨ ਯੋਗ ਆਸਣਾਂ ਨੂੰ ਦਰਸਾਉਣ ਵਾਲੀਆਂ ਵੀਡੀਓਜ਼ ਦਾ ਸੈੱਟ ਸਾਂਝਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਯੋਗ ਆਸਣਾਂ ਨੂੰ ਦਰਸਾਉਣ ਵਾਲੀਆਂ ਵੀਡੀਓਜ਼ ਦਾ ਇੱਕ ਸੈੱਟ ਸਾਂਝਾ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

‘‘ਯੋਗ ਤਾਕਤ, ਸਹਿਨਸ਼ੀਲਤਾ ਅਤੇ ਸ਼ਾਂਤੀ ਨੂੰ ਹੁਲਾਰਾ ਦੇਣ ਦੇ ਨਾਲ ਸਰੀਰ ਅਤੇ ਮਨ, ਦੋਨਾਂ ਦੇ ਲਈ ਬਹੁਤ ਲਾਭਦਾਇਕ ਹੈ। ਆਓ, ਅਸੀਂ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ ਅਤੇ ਅਰੋਗਤਾ ਦੇ ਨਾਲ-ਨਾਲ ਸ਼ਾਂਤੀ ਦੀ ਭਾਵਨਾ ਨੂੰ ਅੱਗੇ ਵਧਾਈਏ। ਵਿਭਿੰਨ ਆਸਣਾਂ ਨੂੰ ਦਿਖਾਉਣ ਵਾਲੀਆਂ ਵੀਡੀਓਜ਼ ਦਾ ਇੱਕ ਸੈੱਟ ਸਾਂਝਾ ਕਰ ਰਿਹਾ ਹਾਂ।’’

************

ਡੀਐੱਸ /ਟੀਐੱਸ