Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੈੱਲਗ੍ਰੇਡ ਵਿੱਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਸਾਡੇ ਪਹਿਲਵਾਨਾਂ ਨੇ ਸਾਨੂੰ ਮਾਣ ਦਿਵਾਇਆ ਹੈ। ਬੈੱਲਗ੍ਰੇਡ ਦੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਫੋਗਾਟ ਵਿਨੇਸ਼ (@Phogat_Vinesh)  ਬਜਰੰਗ ਪੁਨੀਆ (@BajrangPunia) ਨੂੰ ਵਧਾਈਆਂ। ਦੋਹਾਂ  ਖਿਡਾਰੀਆਂ ਦੇ ਲਈ ਇਹ ਉਪਲਬਧੀ ਖਾਸ  ਹੈ ਕਿਉਂਕਿ ਵਿਨੇਸ਼ ਇਸ ਮੰਚ ’ਤੇ ਦੋ ਮੈਡਲ ਜਿੱਤਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ ਅਤੇ ਬਜਰੰਗ ਨੇ ਆਪਣਾ ਚੌਥਾ ਮੈਡਲ ਜਿੱਤਿਆ।”

 

 

***

 

ਡੀਐੱਸ/ਐੱਸਐੱਚ