ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ‘ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਅਸ਼ੀਰਵਾਦ ਸਾਨੂੰ ਸਭਨਾਂ ਨੂੰ ਸਮਰਪਣ ਅਤੇ ਨਿਪੁੰਨਤਾ ਨਾਲ ਦੁਨੀਆ ਨੂੰ ਨਵਾਂ ਰੂਪ ਅਤੇ ਆਕਾਰ ਦੇਣ ਲਈ ਪ੍ਰੇਰਿਤ ਕਰੇ।”
A tribute to Bhagwan Vishwakarma.
May His blessings inspire us all to innovate and shape the world with dedication and dexterity. pic.twitter.com/V41zFlXut1
— Narendra Modi (@narendramodi) September 17, 2023
*********
ਡੀਐੱਸ/ਐੱਸਟੀ