Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਨੰਬਰ 1 ਸ਼ਤਰੰਜ ਖਿਡਾਰੀ ਮੈਗਨਸ ਕਾਰਲਸਨ (Magnus Carlsen) ‘ਤੇ ਜਿੱਤ ਹਾਸਲ ਕਰਨ ਦੇ ਲਈ ਕਾਰਤੀਕੇਯਨ ਮੁਰਲੀ (Karthikeyan Murali) ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ ਨੇ ਕਤਰ ਮਾਸਟਰਸ 2023 ਪ੍ਰਤੀਯੋਗਿਤਾ ਵਿੱਚ ਵਿਸ਼ਵ ਦੇ ਨੰਬਰ 1 ਸ਼ਤਰੰਜ ਖਿਡਾਰੀ ਮੈਗਨਸ ਕਾਰਲਸਨ (Magnus Carlsen) ‘ਤੇ ਜਿੱਤ ਹਾਸਲ ਕਰਨ ਦੇ ਲਈ ਕਾਰਤੀਕੇਯਨ ਮੁਰਲੀ ((Karthikeyan Murali)) ਦੀ ਸਰਾਹਨਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

 “@KarthikeyanM64 ਨੂੰ ਵਧਾਈਆਂ , ਜਿਨ੍ਹਾਂ ਨੇ ਕਤਰ ਮਾਸਟਰਸ 2023 ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਸਫ਼ਲਤਾ ਨੇ ਭਾਰਤ ਨੂੰ ਬਹੁਤ ਹੀ ਜ਼ਿਆਦਾ ਮਾਣ ਮਹਿਸੂਸ ਕਰਵਾਇਆ ਹੈ।

ਕਾਰਤੀਕੇਯਨ ਮੁਰਲੀ ((Karthikeyan Murali)) ਨੇ ਵਰਤਮਾਨ ਸ਼ਤਰੰਜ ਚੈਂਪੀਅਨ ਅਤੇ ਵਿਸ਼ਵ ਦੇ ਨੰਬਰ 1 ਖਿਡਾਰੀ ਕਾਰਲਸਨ ਨੂੰ ਹਰਾਉਣ ਦੀ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। 

ਉਹ ਆਪਣਾ ਸ਼ਾਨਦਾਰ ਖੇਡ ਜਾਰੀ ਰੱਖਣ ਅਤੇ ਖੇਡ ਦੇ ਅਗਲੇ ਦੌਰ ਅਤੇ ਹੋਰ ਪ੍ਰਤੀਯੋਗਿਤਾਵਾਂ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ। ”

**********

ਡੀਐੱਸ