Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵ ਪੀਟੀ ਦਿਵਸ ‘ਤੇ ਫਿਜ਼ੀਓਥੈਰੇਪਿਸਟਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਦੀ ਸਿਹਤ ਦੀ ਦੇਖਭਾਲ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸਾਰੇ ਫਿਜ਼ੀਓਥੈਰੇਪਿਸਟਾਂ ਦੇ ਪ੍ਰਯਤਨਾਂ ਦੀ ਸਰਾਹਨਾ ਕੀਤੀ ਹੈ।

 

ਪ੍ਰਧਾਨ ਮੰਤਰੀ ਟਵੀਟ ਨੇ ਕੀਤਾ;

 

“ਅੱਜ ਵਿਸ਼ਵ ਪੀਟੀ ਦਿਵਸ ’ਤੇ ਮੈਂ ਉਨ੍ਹਾਂ ਸਾਰੇ ਫਿਜ਼ੀਓਥੈਰੇਪਿਸਟਾਂ ਦੇ ਪ੍ਰਯਾਸਾਂ ਦੀ ਸਰਾਹਨਾ ਕਰਦਾ ਹਾਂ ਜੋ ਲੋਕਾਂ ਦੀ ਸਿਹਤ ਦੀ ਦੇਖਭਾਲ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਸੀਂ ਫਿਜ਼ੀਓਥੈਰੇਪੀ ਨੂੰ ਮਕਬੂਲ ਬਣਾਉਣ ਅਤੇ ਇਸ ਨੂੰ ਹੋਰ ਵੀ ਆਧੁਨਿਕ ਬਣਾਉਣ ਦੇ ਲਈ ਨਿਰੰਤਰ ਪ੍ਰਯਾਸ ਕਰਦੇ ਰਹਾਂਗੇ।”

 

 

*****

 

ਡੀਐੱਸ/ਟੀਐੱਸ