Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵੀਅਤਨਾਮੀ ਨੇਤਾ ਮਹਾਮਹਿਮ ਗੁਯੇਨ ਫੂ ਟ੍ਰੌਂਗ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀਅਤਨਾਮ ਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਮਹਾਮਹਿਮ ਗੁਯੇਨ ਫੂ ਟ੍ਰੌਂਗ ਦੇ ਅਕਾਲ ਚਲਾਣੇ  ‘ਤੇ ਸੋਗ ਪ੍ਰਗਟਾਇਆ ਹੈ

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਵੀਅਤਨਾਮੀ ਨੇਤਾ ਜਨਰਲ ਸਕੱਤਰ ਮਹਾਮਹਿਮ ਗੁਯੇਨ ਫੂ ਟ੍ਰੌਂਗ ਦੇ ਅਕਾਲ ਚਲਾਣੇ ਦੀ ਖ਼ਬਰ ਤੋਂ ਦੁਖੀ ਹਾਂ ਅਸੀਂ ਵਿਛੜੇ ਨੇਤਾ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹਾਂਦੁਖ ਦੀ ਇਸ ਘੜੀ ਵਿੱਚ ਵੀਅਤਨਾਮ ਦੇ ਲੋਕਾਂ ਅਤੇ ਲੀਡਰਸ਼ਿਪ ਦੇ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਇਕਜੁੱਟਤਾ ਨਾਲ ਖੜ੍ਹੇ ਹਾਂ

 *********

ਡੀਐੱਸ/ਟੀਐੱਸ