ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੀ ਐੱਸ ਨਾਈਪੌਲ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ‘ ਸਰ ਵੀਐੱਸ ਨੈਪੌਲ ਆਪਣੇ ਵਿਆਪਕ ਕਾਰਜਾਂ ਲਈ ਯਾਦ ਰੱਖੇ ਜਾਣਗੇ, ਜਿਨ੍ਹਾਂ ਵਿੱਚ ਇਤਹਾਸ , ਸੰਸਕ੍ਰਿਤੀ , ਬਸਤੀਵਾਦ, ਰਾਜਨੀਤੀ ਅਤੇ ਹੋਰ ਵੀ ਬਹੁਤ ਕੁਝ ਸ਼ਾਮਲ ਹੈ। ਉਨ੍ਹਾਂ ਦਾ ਦੇਹਾਂਤ ਸਾਹਿਤ ਦੀ ਦੁਨੀਆ ਲਈ ਇੱਕ ਵੱਡਾ ਨੁਕਸਾਨ ਹੈ । ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭ ਚਿੰਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।’
*****
ਏਕੇਟੀ/ਕੇਪੀ
Sir VS Naipaul will be remembered for his extensive works, which covered diverse subjects ranging from history, culture, colonialism, politics and more. His passing away is a major loss to the world of literature. Condolences to his family and well wishers in this sad hour.
— Narendra Modi (@narendramodi) August 12, 2018