Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ;

“ਸਾਰੇ ਦੇਸ਼ਵਾਸੀਆਂ ਵੱਲੋਂ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਆਦਰਪੂਰਵਕ ਸ਼ਰਧਾਂਜਲੀ। ਆਜ਼ਾਦੀ ਦੇ ਅੰਦੋਲਨ ਵਿੱਚ ਉਨ੍ਹਾਂ ਦੀ ਤਪੱਸਿਆ, ਤਿਆਗ, ਸਾਹਸ ਅਤੇ ਸੰਘਰਸ਼ ਨਾਲ ਭਰੇ ਵਡਮੁੱਲੇ ਯੋਗਦਾਨ ਨੂੰ ਕ੍ਰਿਤਘ ਰਾਸ਼ਟਰ ਕਦੇ ਭੁਲਾ ਨਹੀਂ ਸਕਦਾ।”

************

ਐੱਮਜੇਪੀਐੱਸ/ਐੱਸਆਰ