Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਿਲਾਂਗ ਚੈਂਬਰ ਕੋਆਇਰ ਦੇ ਸ਼੍ਰੀ ਨੀਲ ਨੌਂਗਕਿਰਿੰਨ੍ਹ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਲਾਂਗ ਚੈਂਬਰ ਕੁਆਇਰ (ਐੱਸਸੀਸੀ) ਦੇ ਸੰਸਥਾਪਕ ਅਤੇ ਸੰਗੀਤਕਾਰ ਸ਼੍ਰੀ ਨੀਲ ਨੌਂਗਕਿਰਿੰਨ੍ਹ ਦੇ ਅਕਾਲ ਚਲਾਣੇ ’ਤੇ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਵ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਸ਼੍ਰੀ ਨੀਲ ਨੌਂਗਕਿਰਿੰਨ੍ਹ ਸ਼ਿਲਾਂਗ ਚੈਂਬਰ ਕੁਆਇਰ ਦੇ ਉਤਕ੍ਰਿਸ਼ਟ ਮੈਂਟਰ ਸਨ, ਜਿਨ੍ਹਾਂ ਨੇ ਦੁਨੀਆ ਭਰ ਦੇ ਲੋਕਾਂ ਦਾ ਧਿਆਨ ਆਕਰਸ਼ਿਤ ਕੀਤਾ। ਮੈਂ ਵੀ ਉਨ੍ਹਾਂ ਦੀ ਕੁਝ ਕਮਾਲ ਦੀਆਂ ਪੇਸ਼ਕਾਰੀਆਂ ਦੇਖੀਆਂ ਹਨ। ਉਹ ਸਾਨੂੰ ਬਹੁਤ ਜਲਦੀ ਛੱਡ ਗਏ। ਉਨ੍ਹਾਂ ਦੀ ਰਚਨਾਤਮਕਤਾ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”

 

 

*****

 

ਡੀਐੱਸ/ਏਕੇਜੇ