Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਮੁਕਤਾ ਤਿਲਕ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਦੀ ਸਾਬਕਾ ਮੇਅਰ ਅਤੇ ਮਹਾਰਾਸ਼ਟਰ ਦੀ ਵਿਧਾਇਕ, ਸ਼੍ਰੀਮਤੀ ਮੁਕਤਾ ਤਿਲਕ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸ਼੍ਰੀਮਤੀ ਮੁਕਤਾ ਤਿਲਕ ਜੀ ਨੇ ਮਿਹਨਤ ਦੇ ਨਾਲ ਸਮਾਜ ਦੀ ਸੇਵਾ ਕੀਤੀ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾ ਕੇ ਆਪਣੀ ਪਹਿਚਾਣ ਬਣਾਈ ਅਤੇ ਪੁਣੇ ਦੇ ਮੇਅਰ ਦੇ ਰੂਪ ਵਿੱਚ ਉਨ੍ਹਾਂ ਦਾ ਕਾਰਜਕਾਲ ਜ਼ਿਕਰਯੋਗ ਰਿਹਾ। ਬੀਜੇਪੀ ਦੇ ਲਈ ਉਨ੍ਹਾਂ ਦੀ ਪ੍ਰਤੀਬੱਧਤਾ ਨੂੰ ਕਾਰਯਕਰਤਾਵਾਂ ਦੁਆਰਾ ਹਮੇਸ਼ਾ ਸੰਜੋਇਆ ਜਾਏਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਤੀ।”

***

ਡੀਐੱਸ/ਐੱਸਐੱਚ