Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸ਼੍ਰੀ ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮਹਾਨ ਗੋਪਾਲ ਕ੍ਰਿਸ਼ਣ ਗੋਖਲੇ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਸਾਡੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ। ਲੋਕਤਾਂਤ੍ਰਿਕ ਸਿਧਾਂਤਾਂ ਅਤੇ ਸਮਾਜਿਕ ਸਸ਼ਕਤੀਕਰਣ ਦੇ ਪ੍ਰਤੀ ਉਨ੍ਹਾਂ ਦਾ ਅਟਲ ਸੰਕਲਪ ਸਦਾ ਸਾਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ।”

 

***

ਡੀਐੱਸ/ਐੱਸਐੱਚ