Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਰਾਮਨਾਥ ਕੋਵਿੰਦ ਜੀ ਨੂੰ ਭਾਰਤ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਨਾਥ ਕੋਵਿੰਦ ਜੀ ਨੂੰ ਭਾਰਤ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਰਾਮ ਨਾਥ ਕੋਵਿੰਦ ਜੀ ਨੂੰ ਭਾਰਤ ਦੇ ਰਾਸ਼ਟਰਪਤੀ ਚੁਣੇ ਜਾਣ ‘ਤੇ ਬਹੁਤ-ਬਹੁਤ ਵਧਾਈਆਂ! ਸਫ਼ਲ ਤੇ ਪ੍ਰੇਰਣਾਮਈ ਮਿਆਦ ਲਈ ਸ਼ੁਭਕਾਮਨਾਵਾਂ।

ਸਾਂਸਦਾਂ ਦਰਮਿਆਨ ਅਤੇ ਪਰਸਪਰ ਕਈ ਰਾਜਾਂ ਵਿੱਚ ਸ਼੍ਰੀ ਰਾਮ ਨਾਥ ਕੋਵਿੰਦ ਜੀ ਨੂੰ ਮਿਲੇ ਵਿਆਪਕ ਸਮਰਥਨ ਸਦਕਾ ਖੁਸ਼ ਹਾਂ। ਮੈਂ ਚੋਣਕਾਰ ਮੰਡਲ ਦੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ।

ਮੈਂ ਮੀਰਾ ਕੁਮਾਰ ਜੀ ਨੂੰ ਵੀ ਉਨ੍ਹਾਂ ਦੀ ਮੁਹਿੰਮ ’ਤੇ ਵਧਾਈ ਦਿੰਦਾ ਹਾਂ ਜਿਹੜੀ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੀ ਭਾਵਨਾ ਅਨੁਸਾਰ ਸੀ, ਜਿੰਨਾਂ ’ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।”

AKT/HS