Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਥਾਪਨਾ ਦਿਵਸ ਦੇ ਅਵਸਰ ‘ਤੇ ਸੀਐੱਸਆਈਆਰ ਕਰਮੀਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਗਿਆਨਕ ਅਤੇ ਉਦਯੋਗਿਕ ਖੋਜ ਪਰਿਸ਼ਦ (ਸੀਐੱਸਆਈਆਰ) ਦੇ ਕਰਮੀਆਂ ਨੂੰ ਪਰਿਸ਼ਦ ਦੇ ਸਥਾਪਨਾ ਦਿਵਸ ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸੀਐੱਸਆਈਆਰ ਨਾਲ ਜੁੜੇ ਸਾਰੇ ਲੋਕਾਂ ਨੂੰ ਸੀਐੱਸਆਈਆਰ ਦੇ ਸਥਾਪਨਾ ਦਿਵਸ ਦੇ ਅਵਸਰ ਤੇ ਮੇਰੀਆਂ ਸ਼ੁਭਕਾਮਨਾਵਾਂ। ਸੀਐੱਸਆਈਆਰ ਭਾਰਤ ਵਿੱਚ ਵਿਗਿਆਨਕ ਖੋਜਾਂ ਅਤੇ ਇਨੋਵੇਸ਼ਨਾਂ ਦੇ ਲਈ ਸਦਾ ਅੱਗੇ ਰਿਹਾ ਹੈ। ਇਸ ਸੰਸਥਾਨ ਦੇ ਲੋਕ ਕੋਵਿਡ-19 ਮਹਾਮਾਰੀ ਨਾਲ ਲੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਭਵਿੱਖ ਵਿੱਚ ਹੋਰ ਚੰਗੇ ਉੱਦਮ ਦੇ ਲਈ ਸੀਐੱਸਆਈਆਰ ਨੂੰ ਮੇਰੀਆਂ ਸ਼ੁਭਕਾਮਨਾਵਾਂ।

 

https://twitter.com/narendramodi/status/1309712161539670016

 

****

 

ਵੀਆਰਆਰਕੇ/ਐੱਸਐੱਚ