Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਭਾਰਤ ਦੇ ਲਈ ਉਨ੍ਹਾਂ ਦੇ ਚਿਰਸਥਾਈ ਯੋਗਦਾਨ ਨੂੰ ਯਾਦ ਕੀਤਾ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਮੈਂ ਸਰਦਾਰ ਪਟੇਲ ਨੂੰ ਉਨ੍ਹਾਂ ਦੀ ਪੁਣਯਤਿਥੀ ’ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਭਾਰਤ ਨੂੰ ਵਿਸ਼ੇਸ਼ ਤੌਰ ’ਤੇ ਇਕਜੁੱਟ ਕਰਨ ਅਤੇ ਇਸ ਦੇ ਸਰਬਪੱਖੀ ਵਿਕਾਸ ਨੂੰ ਗਤੀ ਦੇਣ ਵਿੱਚ ਉਨ੍ਹਾਂ ਦੇ ਚਿਰਸਥਾਈ ਯੋਗਦਾਨ ਨੂੰ ਯਾਦ ਕਰਦਾ ਹਾਂ।”

 

 

***************

 

ਡੀਐੱਸ/ਐੱਸਐੱਚ