Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵਾਮੀ ਰਾਮਾਕ੍ਰਿਸ਼ਣ ਪਰਮਹੰਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵਾਮੀ ਰਾਮਾਕ੍ਰਿਸ਼ਣ ਪਰਮਹੰਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸਾਰੇ ਦੇਸ਼ਵਾਸੀਆਂ ਵੱਲੋਂ ਸਵਾਮੀ ਰਾਮਕ੍ਰਿਸ਼ਣ ਪਰਮਹੰਸ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਤ-ਸ਼ਤ ਨਮਨ।”

 

************

ਐੱਮਜੇਪੀਐੱਸ/ਐੱਸਟੀ