Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ, ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੌਜਵਾਨਾਂ ਲਈ ਇੱਕ ਸਦੀਵੀ ਪ੍ਰੇਰਣਾਵਾਂ ਹਨ,  ਜੋ ਨੌਜਵਾਨਾਂ ਦੇ ਮਨ ਵਿੱਚ ਜਨੂੰਨ ਅਤੇ ਉਦੇਸ਼ ਨੂੰ ਬਣਾਏ ਰੱਖਦੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਨੌਜਵਾਨਾਂ ਲਈ ਇੱਕ ਸਦੀਵੀ ਪ੍ਰੇਰਣਾਵਾਂ ਹਨ, ਉਹ ਯੁਵਾ ਮਨ ਵਿੱਚ ਜਨੂੰਨ ਅਤੇ ਉਦੇਸ਼ ਨੂੰ ਬਣਾਏ ਰੱਖਦੀਆਂ ਹਨ। ਅਸੀਂ ਇੱਕ ਮਜ਼ਬੂਤ ਅਤੇ ਵਿਕਸਿਤ ਭਾਰਤ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰਤੀਬੱਧ ਹਾਂ।”

 

***

ਐੱਮਜੇਪੀਐੱਸ/ਵੀਜੇ