Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵਾਹਿਦ ਦਿਵਸ ‘ਤੇ ਅਸਾਮ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦੀ ਬਹਾਦਰੀ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਹਿਦ ਦਿਵਸ ‘ਤੇ ਅਸਾਮ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦੇ ਬਹਾਦਰੀ ਭਰੇ ਹੌਸਲੇ ਨੂੰ ਯਾਦ ਕੀਤਾ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਅਸਾਮ ਅੰਦੋਲਨ ਦਾ ਸਾਡੇ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਹੈ। ਅੱਜ, ਸਵਾਹਿਦ ਦਿਵਸ ‘ਤੇ, ਮੈਂ ਇਸ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਲੋਕਾਂ ਦੀ ਬਹਾਦਰੀ ਨੂੰ ਯਾਦ ਕਰਦਾ ਹਾਂ। ਅਸੀਂ ਅਸਾਮ ਦੇ ਵਿਲੱਖਣ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਾਂਗੇ।”

 

 

 

*****

ਡੀਐੱਸ/ਐੱਸਐੱਚ