Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵੀਡਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਸਵੀਡਨ ਦੇ ਅਗਲੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਨ ਨੂੰ ਵਧਾਈਆਂ। ਮੈਂ ਭਵਿੱਖ ਦੇ ਪ੍ਰਯਤਨਾਂ ਦੇ ਲਈ ਇਕੱਠੇ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਵੰਦ ਹਾਂ।”

***

ਡੀਐੱਸ/ਐੱਸਐੱਚ