Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਵੱਛਤਾ ਨੂੰ ਹੁਲਾਰਾ ਦੇਣ ਦੇ ਲਈ ਸੀਤਾਪੁਰ ਦੇ ਸਾਂਸਦ ਰਾਜੇਸ਼ ਵਰਮਾ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛਤਾ ਬਾਰੇ ਜਾਗਰੂਕਤਾ ਫੈਲਾਉਣ ਦੇ ਲਈ ਸੀਤਾਪੁਰ (ਉੱਤਰ ਪ੍ਰਦੇਸ਼) ਤੋਂ ਸਾਂਸਦ, ਲੋਕ ਸਭਾ ਸ਼੍ਰੀ ਰਾਜੇਸ਼ ਵਰਮਾ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ ਹੈ।

ਸੀਤਾਪੁਰ ਦੇ ਸਾਂਸਦ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਨੂੰ ਵਿਸ਼ਵਾਸ ਹੈ ਕਿ ਇਸ ਨਾਲ ਆਪਣੇ ਪਰਿਵੇਸ਼ ਨੂੰ ਸਵੱਛ ਰੱਖਣ ਦੇ ਲਈ ਲੋਕਾਂ ਦੇ ਦਰਮਿਆਨ ਜਾਗਰੂਕਤਾ ਵਧੇਗੀ। ਇਸ ਦੇ ਨਾਲ ਹੀ ਉਹ ਸਵੱਛਤਾ ਨਾਲ ਜੁੜੇ ਪ੍ਰਯਾਸਾਂ ਦੇ ਲਈ ਪ੍ਰੇਰਿਤ ਹੋਣਗੇ।”

******

ਡੀਐੱਸ/ਐੱਸਟੀ