Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ (Shaheed Diwas) ‘ਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ (Shaheed Diwas) ‘ਤੇ ਮਹਾਨ ਸੁਤੰਤਰਤਾ ਸੈਨਾਨੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਸਰਬਉੱਚ ਬਲੀਦਾਨ ਨੂੰ ਯਾਦ ਕੀਤਾ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਰਬਉੱਚ ਬਲੀਦਾਨ ‘ਤੇ ਉਨ੍ਹਾਂ ਨੂੰ ਨਮਨ ਕਰ ਰਿਹਾ ਹੈ। ਸੁਤੰਤਰਤਾ ਅਤੇ ਨਿਆਂ ਦੇ ਲਈ ਉਨ੍ਹਾਂ ਦਾ ਨਿਡਰ ਪ੍ਰਯਾਸ ਸਾਨੂੰ ਸਭ ਨੂੰ ਪ੍ਰੇਰਿਤ ਕਰਦਾ ਹੈ।”

***

ਐੱਮਜੇਪੀਐੱਸ/ਐੱਸਟੀ