Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਸ਼ਹੀਦ ਭਗਤ ਸਿੰਘ ‘ਤੇ ਆਪਣੇ ਵਿਚਾਰਾਂ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰ ਰਿਹਾ ਹਾਂ। ਭਾਰਤ ਦੀ ਆਜ਼ਾਦੀ ਦੇ ਲਈ ਉਨ੍ਹਾਂ ਦਾ ਬਲੀਦਾਨ ਅਤੇ ਅਟੁੱਟ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਸਾਹਸ ਦੇ ਪ੍ਰਤੀਕ, ਭਗਤ ਸਿੰਘ ਨਿਆਂ ਅਤੇ ਸੁਤੰਤਰਤਾ ਦੇ ਲਈ ਹਮੇਸ਼ਾ ਭਾਰਤ ਦੀ ਅਣਥੱਕ ਲੜਾਈ ਦਾ ਪ੍ਰਤੀਕ ਰਹਿਣਗੇ।”

********

ਡੀਐੱਸ/ਐੱਸਟੀ