Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਰਲਡ ਹੈਰੀਟੇਜ ਲਿਸਟ ਵਿੱਚ ਸ਼ਾਮਲ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਾਂਤੀਨਿਕੇਤਨ ਦੇ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ (ਵਰਲਡ ਹੈਰੀਟੇਜ ਲਿਸਟ) ਦਾ ਹਿੱਸਾ ਬਣਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕੀਤੀ ਹੈ। 

 

ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

“ਖੁਸ਼ੀ ਹੈ ਕਿ ਗੁਰੂਦੇਵ ਰਬਿੰਦਰਨਾਥ ਟੈਗੋਰ ਦੇ ਦ੍ਰਿਸ਼ਟੀਕੋਣ ਅਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਸ਼ਾਂਤੀਨਿਕੇਤਨ ਨੂੰ ਯੂਨੈਸਕੋ (@UNESCO) ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਸਾਰੇ ਭਾਰਤੀਆਂ ਲਈ ਇੱਕ ਮਾਣ ਵਾਲਾ ਪਲ ਹੈ।” 

 

 

 *******

ਡੀਐੱਸ/ਐੱਸਟੀ