Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਯਾਦ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਯਾਦ ਕਰਦਿਆਂ। ਅਜ਼ਾਦੀ ਦੇ ਸੰਘਰਸ਼ ਪ੍ਰਤੀ ਉਨ੍ਹਾਂ ਦਾ ਸ਼ਾਨਦਾਰ ਯੋਗਦਾਨ ਸਾਡੇ ਦਿਲ ਵਿੱਚ ਹੈ। ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਦੇਸ਼ ਭਗਤੀ ਦੇ ਇੱਕ ਪਥਪ੍ਰਦਰਸ਼ਕ ਵਜੋਂ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਬਹੁਤ ਸਾਰਿਆਂ ਨੂੰ ਪ੍ਰੇਰਿਤ ਕੀਤਾ ।”

AKT/SH