Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਮਾਤ੍ਰਭੂਮੀ ਦੇ ਸੱਚੇ ਸੇਵਕ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਜਿਸ ਪ੍ਰਕਾਰ ਨਾਲ ਨਵੀਂ ਊਰਜਾ ਭਰਨ ਦਾ ਕੰਮ ਕੀਤਾ ਸੀ ਉਹ ਦੇਸ਼ ਦੀ ਅੰਮ੍ਰਿਤਕਾਲ ਦੀ ਯਾਤਰਾ ਦੇ ਲਈ ਭੀ ਪ੍ਰੇਰਣਾਸਰੋਤ ਹੈ।

 

*********

ਡੀਐੱਸ/ਟੀਐੱਸ