Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼ਿਕਾਗੋ ਵਿੱਚ ਸੁਆਮੀ ਵਿਵੇਕਾਨੰਦ ਦੇ 1893 ਦੇ ਸ਼ਾਨਦਾਰ ਭਾਸ਼ਣ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਿਕਾਗੋ ਵਿੱਚ ਸੁਆਮੀ ਵਿਵੇਕਾਨੰਦ ਦੇ ਸਾਲ 1893 ਦੇ ਸ਼ਾਨਦਾਰ ਭਾਸ਼ਣ ਨੂੰ ਯਾਦ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਹੈ ਕਿ ਅੱਜ ਹੀ ਦੇ ਦਿਨ ਸਾਲ 1893 ਵਿੱਚ ਉਨ੍ਹਾਂ ਨੇ ਸ਼ਿਕਾਗੋ ਵਿੱਚ ਆਪਣਾ ਸਭ ਤੋਂ ਸ਼ਾਨਦਾਰ ਭਾਸ਼ਣ ਦਿੱਤਾ ਸੀ। ਉਨ੍ਹਾਂ ਦੇ ਸੰਬੋਧਨ ਨੇ ਪੂਰੀ ਦੁਨੀਆ ਨੂੰ ਭਾਰਤ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦੀ ਇੱਕ ਝਲਕ ਦਿਖਾਈ ਸੀ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

 

11 ਸਤੰਬਰ ਦਾ ਸੁਆਮੀ ਵਿਵੇਕਾਨੰਦ ਦੇ ਨਾਲ ਇੱਕ ਵਿਸ਼ੇਸ਼ ਸਬੰਧ ਹੈ। ਅੱਜ ਹੀ ਦੇ ਦਿਨ 1893 ਵਿੱਚਉਨ੍ਹਾਂ ਨੇ ਸ਼ਿਕਾਗੋ ਵਿੱਚ ਆਪਣਾ ਸਭ ਤੋਂ ਸ਼ਾਨਦਾਰ ਭਾਸ਼ਣ ਦਿੱਤਾ ਸੀ। ਉਨ੍ਹਾਂ ਦੇ ਸੰਬੋਧਨ ਨੇ ਪੂਰੀ ਦੁਨੀਆ ਨੂੰ ਭਾਰਤ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਦੀ ਇੱਕ ਝਲਕ ਦਿਖਾਈ ਸੀ।

 

 

***

 

ਡੀਐੱਸ/ਐੱਸਐੱਚ