Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ‘ਸਦੈਵ ਅਟਲ’ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ‘ਸਦੈਵ ਅਟਲ’ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ ਪੁਣਯ ਤਿਥੀ ’ਤੇ ਉਨ੍ਹਾਂ ਦੀ ਸਮਾਧੀ ‘ਸਦੈਵ ਅਟਲ’ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਰਾਸ਼ਟਰ ਸੇਵਾ ਵਿੱਚ ਜੀਵਨ ਭਰ ਸਮਰਪਿਤ ਰਹੇ ਸਾਬਕਾ ਪ੍ਰਧਾਨ ਮੰਤਰੀ ਵਾਜਪੇਈ ਜੀ ਨੂੰ ਅੱਜ ਉਨ੍ਹਾਂ ਦੀ ਪੁਣਯ ਤਿਥੀ ’ਤੇ ‘ਸਦੈਵ ਅਟਲ’ ਜਾ ਕੇ ਸ਼ਰਧਾਂਜਲੀ ਦਿੱਤੀ।”

 

******

 

ਡੀਐੱਸ/ਐੱਸਟੀ