Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਅੱਯਾ ਵੈਕੁੰਡ ਸਵਾਮੀਕਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਨੇ ਅੱਜ ਸ਼੍ਰੀ ਅੱਯਾ ਵੈਕੁੰਡ ਸਵਾਮੀਕਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਸ਼੍ਰੀ ਅੱਯਾ ਵੈਕੁੰਡ ਸਵਾਮੀਕਲ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ। ਉਨ੍ਹਾਂ ਨੇ ਦੂਸਰਿਆਂ ਦੀ ਸੇਵਾ ਕਰਨ ਅਤੇ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦੇ ਪੋਸ਼ਣ ਦੇ ਲਈ ਖ਼ੁਦ ਨੂੰ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਦਲਿਤਾਂ ਨੂੰ ਵੀ ਸਸ਼ਕਤ ਬਣਾਉਣ ਦੇ ਲਈ ਕਈ ਪ੍ਰਯਾਸ ਕੀਤੇ। ਉਨ੍ਹਾਂ ਦੇ ਵਿਚਾਰ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।”

 

***

ਡੀਐੱਸ/ਏਕੇ