Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਵਿੱਟਲ (N. Vittal) ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਸਿਵਿਲ ਸਰਵੈਂਟਸ਼੍ਰੀ ਐੱਨਵਿੱਟਲ (N. Vittal) ਦੇ ਦੇਹਾਂਤ ‘ਤੇ ਦੁਖ ਵਿਅਕਤ ਕੀਤਾ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

ਸ਼੍ਰੀ ਐੱਨਵਿੱਟਲ ਜੀ ਨੂੰ ਇੱਕ ਉਤਕ੍ਰਿਸ਼ਟ ਸਿਵਿਲ ਸੇਵਕ ਵਜੋਂ ਯਾਦ ਕੀਤਾ ਜਾਵੇਗਾਜਿਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਦੇ ਮਾਰਗ ਨੂੰ ਸਮ੍ਰਿੱਧ ਕੀਤਾ। ਉਨ੍ਹਾਂ ਨੇ ਸੂਬੇ ਵਿੱਚ ਆਪਣੇ ਕਰੀਅਰ ਦੌਰਾਨ ਗੁਜਰਾਤ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ। ਓਮ ਸ਼ਾਂਤੀ।

 

 

 *******

 

ਡੀਐੱਸ/ਐੱਸਟੀ