Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਚੌਟਾਲਾ ਦੇ ਅਕਾਲ ਚਲਾਣੇ  ‘ਤੇ ਸੋਗ ਵਿਅਕਤ ਕੀਤਾ।

ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

“ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਪ੍ਰਦੇਸ਼ ਦੀ ਰਾਜਨੀਤੀ ਵਿੱਚ ਉਹ ਵਰ੍ਹਿਆਂ ਤੱਕ ਸਗਗਰਮ ਰਹੇ ਅਤੇ ਚੌਧਰੀ ਦੇਵੀਲਾਲ ਜੀ ਦੇ ਕਾਰਜਾਂ ਨੂੰ ਅੱਗੇ ਵਧਾਉਣ ਦਾ ਨਿਰੰਤਰ ਪ੍ਰਯਾਸ ਕੀਤਾ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਿਕਟ ਸਬੰਧੀਆਂ ਅਤੇ ਸਮਰਥਕਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”

 

******

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ