Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਕੇ. ਵੀ. ਸੰਪਤ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਦੇ ਰੋਜ਼ਾਨਾ ਅਖ਼ਬਾਰ ਸੁਧਰਮਾ ਦੇ ਸੰਪਾਦਕ, ਸ਼੍ਰੀ ਕੇ. ਵੀ. ਸੰਪਤ ਕੁਮਾਰ ਜੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਕੇ. ਵੀ. ਸੰਪਤ ਕੁਮਾਰ ਜੀ ਇੱਕ ਪ੍ਰੇਰਕ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਦੇ ਦਰਮਿਆਨ ਸੰਸਕ੍ਰਿਤ ਨੂੰ ਸੰਭਾਲਣ ਅਤੇ ਮਕਬੂਲ ਬਣਾਉਣ ਦੇ ਲਈ ਅਣਥੱਕ ਪ੍ਰਯਤਨ ਕੀਤਾ। ਉਨ੍ਹਾਂ ਦਾ ਜਨੂਨ ਅਤੇ ਦ੍ਰਿੜ੍ਹ ਸੰਕਲਪ ਪ੍ਰੇਰਣਾਦਾਇਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਾਨਾਵਾਂ। ਓਮ ਸ਼ਾਂਤੀ।”

 

 

***

ਡੀਐੱਸ/ਐੱਸਐੱਚ