Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਤਾਤਸੁਓ ਯਸੁਨਾਗਾ ਦੀ ਅਗਵਾਈ ਵਿੱਚ ਜਾਪਾਨ ਦੇ ਵਪਾਰਕ ਵਫ਼ਦ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਤਾਤਸੁਓ ਯਸੁਨਾਗਾ ਦੀ ਅਗਵਾਈ ਵਿੱਚ ਜਾਪਾਨ ਦੇ ਵਪਾਰਕ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਭਾਰਤ ਵਿਚ ਉਨ੍ਹਾਂ ਦੀ ਵਿਸਤਾਰ ਦੀਆਂ ਯੋਜਨਾਵਾਂ ਅਤੇ ‘ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ’ ਦੇ ਪ੍ਰਤੀ ਦ੍ਰਿੜ੍ਹ ਪ੍ਰਤੀਬੱਧਤਾ ਨਾਲ ਉਤਸ਼ਾਹਿਤ ਹੋਏ ਹਨ।

ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

 “ਅੱਜ ਸ਼੍ਰੀ ਤਾਤਸੁਓ ਯਸੁਨਾਗਾ ਦੀ ਅਗਵਾਈ ਵਿੱਚ ਜਾਪਾਨ ਦੇ ਵਪਾਰਕ ਵਫ਼ਦ ਨਾਲ ਮਿਲ ਕੇ ਖੁਸ਼ੀ ਹੋਈ। ਮੈਂ ਭਾਰਤ ਵਿੱਚ ਉਨ੍ਹਾਂ ਦੀਆਂ ਵਿਸਤਾਰ ਦੀਆਂ ਯੋਜਨਾਵਾਂ ਅਤੇ ‘ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ’ ਦੇ ਪ੍ਰਤੀ ਦ੍ਰਿੜ੍ਹ ਪ੍ਰਤੀਬੱਧਤਾ ਨਾਲ ਉਤਸ਼ਾਹਿਤ ਹਾਂ। ਅਸੀਂ ਆਪਣੇ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਸਾਂਝੇਦਾਰ ਜਾਪਾਨ ਦੇ ਨਾਲ ਆਰਥਿਕ ਸਹਿਯੋਗ ਨੂੰ ਡੂੰਘਾ ਕਰਨ ਲਈ ਤਤਪਰ ਹਾਂ।”

 

************

ਐੱਮਜੇਪੀਐੱਸ/ਐੱਸਆਰ