Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਦਰੀਪੱਲੀ ਰਮਈਆ (Daripalli Ramaiah) ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਦਰੀਪੱਲੀ ਰਮਈਆ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਸਥਿਰਤਾ ਦੇ ਸਮਰਥਕ ਵਜੋਂ ਯਾਦ ਕੀਤਾ, ਜਿਨ੍ਹਾਂ ਨੇ ਆਪਣਾ ਜੀਵਨ ਲੱਖਾਂ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਸਮਰਪਿਤ ਕਰ ਦਿੱਤਾ।

ਉਨ੍ਹਾਂ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ:

“ਦਰੀਪੱਲੀ ਰਮਈਆ ਗਾਰੂ ਨੂੰ ਸਥਿਰਤਾ ਦੇ ਚੈਂਪੀਅਨ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਆਪਣਾ ਜੀਵਨ ਲੱਖਾਂ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਅਣਥੱਕ ਯਤਨਾਂ ਤੋਂ ਕੁਦਰਤ ਪ੍ਰਤੀ ਗਹਿਰਾ ਪਿਆਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਦੇਖਭਾਲ ਝਲਕਦੀ ਹੈ। ਉਨ੍ਹਾਂ ਦਾ ਕੰਮ ਸਾਡੇ ਨੌਜਵਾਨਾਂ ਨੂੰ ਇੱਕ ਹਰਾ -ਭਰਾ ਗ੍ਰਹਿ ਬਣਾਉਣ ਦੀ ਉਨ੍ਹਾਂ ਦੇ ਯਤਨ ਵਿੱਚ ਪ੍ਰੇਰਿਤ ਕਰਦਾ ਰਹੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”

“దరిపల్లి రామయ్య గారు సుస్థిరత కోసం గళం వినిపించిన వ్యక్తిగా గుర్తుండిపోతారు. లక్షలాది చెట్లను నాటడానికి, వాటిని రక్షించడానికి ఆయన తన జీవితాన్ని అంకితమిచ్చారు. ఆయన అవిశ్రాంత కృషి ప్రకృతి పట్ల గాఢమైన ప్రేమనూ,భవిష్యత్తు తరాల పట్ల బాధ్యతను ప్రతిబింబిస్తాయి. ఆయన చేసిన కృషి మన యువతలో, మరింత సుస్థిరమైన హరిత గ్రహాన్ని నిర్మించాలనే తపనను ప్రేరేపిస్తూనే ఉంటుంది. ఈ విషాద సమయంలో ఆయన కుటుంబ సభ్యులకు,అభిమానులకు నా ప్రగాఢ సానుభూతి తెలియజేస్తున్నాను. ఓం శాంతి.”

************

ਐੱਮਜੇਪੀਐੱਸ/ਐੱਸਆਰ