Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਧਨਜੀਭਾਈ ਸੇਂਘਾਨੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਂਡਵੀ ਦੇ ਸਾਬਕਾ ਵਿਧਾਇਕ ਧਨਜੀਭਾਈ ਸੇਂਘਾਨੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“માંડવીના ભૂતપૂર્વ ધારાસભ્ય ધનજીભાઈ સેંઘાણીના અવસાનના સમાચારથી દુઃખ થયું.

ઈશ્વર તેમના દિવ્ય આત્માને પોતાના ચરણોમાં સ્થાન આપે તથા પરિવારજનોને આ આઘાત સહન કરવાની શક્તિ આપે એ જ પ્રાર્થના…

ૐ શાંતિ….!!”

**********

ਡੀਐੱਸ