Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਬਾਲਾਸਾਹੇਬ ਠਾਕਰੇ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸ਼੍ਰੀ ਠਾਕਰੇ ਦੀ ਮਹਾਰਾਸ਼ਟਰ ਦੇ ਵਿਕਾਸ ਅਤੇ ਮਰਾਠੀ ਲੋਕਾਂ ਦੇ ਸਸ਼ਕਤੀਕਰਣ ਦਾ ਸਮਰਥਨ ਕਰਨ ਵਾਲੇ ਇੱਕ ਦੂਰਦਰਸ਼ੀ ਵਿਅਕਤੀ ਦੇ ਰੂਪ ਵਿੱਚ ਕੀਤੀ।

ਐਕਸ (X) ‘ਤੇ  ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

 “ਮੈਂ ਮਹਾਨ ਬਾਲਾਸਾਹੇਬ ਠਾਕਰੇ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਹ ਮਹਾਰਾਸ਼ਟਰ ਦੇ ਵਿਕਾਸ ਅਤੇ ਮਰਾਠੀ ਲੋਕਾਂ ਦੇ ਸਸ਼ਕਤੀਕਰਣ ਦਾ ਸਮਰਥਨ ਕਰਨ ਵਾਲੇ ਇੱਕ ਦੂਰਦਰਸ਼ੀ ਵਿਅਕਤੀ ਸਨ। ਉਹ ਭਾਰਤੀ ਸੰਸਕ੍ਰਿਤੀ ਅਤੇ ਲੋਕਾਚਾਰ ਦੇ ਗੌਰਵ ਨੂੰ ਵਧਾਉਣ ਵਿੱਚ ਦ੍ਰਿੜ੍ਹ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਦੀ ਨਿਰਭੈ ਆਵਾਜ਼ ਅਤੇ ਅਟੁੱਟ ਭਾਵਨਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।

 

 “महान बाळासाहेब ठाकरे जी  यांच्या पुण्यतिथीनिमित्त मी त्यांना आदरांजली अर्पण करतो. महाराष्ट्राचा विकास आणि मराठी लोकांच्या  सक्षमता यासाठी आग्रही असे  ते एक द्रष्टे व्यक्तिमत्व होते.  भारतीय संस्कृती आणि मूल्यांचे संवर्धन करून त्याविषयीचा  अभिमान वृद्धिंगत करण्यावर त्यांचा दृढ विश्वास होता. त्यांचा धीरगंभीर आवाज आणि अढळ ध्येयासक्ती येणाऱ्या पिढयांना कायम प्रेरणा देत राहील.

 

 

***

ਐੱਮਜੇਪੀਐੱਸ/ਐੱਸਆਰ