Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਯਾਦ ਕੀਤਾ। ਉਨ੍ਹਾਂ ਨੇ ਓਡੀਸ਼ਾ ਦੇ ਵਿਕਾਸ ਅਤੇ ਲੋਕਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

ਬੀਜੂ ਬਾਬੂ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਯਾਦ ਕੀਤਾ। ਅਸੀਂ ਓਡੀਸ਼ਾ ਦੇ ਵਿਕਾਸ ਅਤੇ ਲੋਕਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ। ਉਹ ਲੋਕਤੰਤਰੀ ਆਦਰਸ਼ਾਂ ਦੇ ਪ੍ਰਤੀ ਵੀ ਪੂਰੀ ਤਰ੍ਹਾਂ ਪ੍ਰਤੀਬੱਧ ਸਨ ਅਤੇ ਉਨ੍ਹਾਂ ਨੇ ਐਮਰਜੈਂਸੀ ਦਾ ਸਖ਼ਤ ਵਿਰੋਧ ਕੀਤਾ ਸੀ।

******

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ